ਲੋਕੀਂ ਭੁੱਲ ਜਾਂਦੇ ਉਨ੍ਹਾਂ ਲਈ, ਕੌਣ ਖਿਡੌਣਾ ਬਣਦਾ ਸੀ
??ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..
ਸ਼ਰਤ ਯੇ ਹੈ ਕੇ ਮੇਰੀ ਜ਼ਿੰਦਗੀ ਬਰਬਾਦ ਮਤ ਕਰਨਾ ਤੁਮ
ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ।
ਜਿਨ੍ਹਾਂ ਨੇ ਦੌਰ ਚਲਾਏ ਹੋਣ ਉਹ ਕਦੀ ਹਾਰਦੇ ਨਹੀਂ
ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
ਹੱਸਣ #ਖੇਡਣ ਆਏ ਆ #ਜਿੰਦੇ ਕੋਈ #ਮੁਕਾਬਲਾ ਕਰਨ ਥੋੜ੍ਹੀ
ਜਿਸ ਵਿੱਚ ਉਹ ਇਨਸਾਨੀਅਤ ਦਾ ਗਲਾ ਘੋਟ ਕੇ ਕਾਮਯਾਬ ਹੋਇਆ ਹੋਵੇ
ਧਰਮ ਦੇ ਚਸ਼ਮੇ ਨਾਲ ਜੋ ਦਿੱਖ ਰਹੀ ਹੈ ਸੁਨਹਿਰੀ ਗੁਜਰਗਾਹ
ਜਹਾਂ ਹਮ ਖੜ੍ਹੇ ਹੈਂ,,ਵਹਾਂ ਤੁਮ ਪਹੁੰਚ ਨਹੀਂ ਸਕਤੇ
ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ punjabi status ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ
ਪਿਂੱਠ ਪਿੱਛੇ ਬੁਰਾਈ ਓਹੀ ਕਰਦੇ ਨੇ ਜਿਨ੍ਹਾਂ ਦੀ ਔਕਾਤ ਨਹੀਂ ਸਾਡੀ ਬਰਾਬਰੀ ਕਰਨ ਦੀ??
ਚੜਦੇ ਸੂਰਜ ਅੱਖਾਂ ਵਿੱਚ ਪੇਦੈ ਹੀ ਹੁੰਦੇ ਆ ਬਲਿਆਂ?